27/11/2023
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥
ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥
ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ॥"
ਬਾਗ਼ੀਆਂ ਦੇ ਬਾਦਸ਼ਾਹ ਨਿਰੰਕਾਰੀ ਜੋਤ ਸਾਹਿਬ ਸਤਿਗੁਰੂ ਗੁਰੂ ਨਾਨਕ ਸਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ.
HAPPY GURU NANAK PARKASH PURB JEE.
RAVINDER SINGH SIDHU PATIALA.