07/08/2026
🌸 ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ 🌸
🙏 “ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ” 🙏
ਨਿੱਕੀ ਉਮਰੇ ਵੱਡੀ ਰੂਹਾਨੀ ਮਿਸਾਲ ਕਾਇਮ ਕਰਨ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਸਾਨੂੰ ਸੇਵਾ, ਨਿਮਰਤਾ, ਦਇਆ ਅਤੇ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਇਆ।
ਆਓ ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕਰੀਏ ਕਿ ਸਾਨੂੰ ਵੀ ਨਿਸ਼ਕਾਮ ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਦਾਤ ਬਖ਼ਸ਼ਣ।
✨ ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥ ✨
ਬਾਲਾਜੀ ਐਸੋਸੀਏਟਸ ਵੱਲੋਂ ਆਪ ਸਭ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। 🙏
BalajiAssociates Mohali Chandigarh