Viral movie clip

Viral movie clip Contact information, map and directions, contact form, opening hours, services, ratings, photos, videos and announcements from Viral movie clip, Real Estate, Dinanagar.

� ਫਿਲਮਾਂ, ਮਜ਼ੇਦਾਰ ਮੀਮਜ਼, ਮਨਪਸੰਦ ਫਿਲਮ ਪਲਾਂ ਲਈ ਤੁਹਾਡੀ ਇੱਕ ਸਟਾਪ ਮੰਜ਼ਿਲ ਅਤੇ ਤੁਹਾਨੂੰ ਨਵੀਨਤਮ ਸਿਨੇਮਾ ਬਜ਼ 'ਤੇ ਅਪ ਟੂ ਡੇਟ ਰੱਖੋ। � ਉਸ 'ਲਾਈਕ' ਬਟਨ ਨੂੰ ਦਬਾਉਣਾ ਨਾ ਭੁੱਲੋ ਅਤੇ ਰੋਜ਼ਾਨਾ ਹੱਸਣ ਅਤੇ ਫਿਲਮ ਜਾਦੂ ਲਈ ਸਾਡੀ ਪਾਲਣਾ ਕਰੋ. ��

22/07/2026

Waheguru ji 🙏

22/07/2026

Waheguru ji 🙏

10/07/2026

🔷ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਤੇ ਬਣੀ ਫਿਲਮ ਲੋਕਾਂ ਸਾਹਮਣੇ ਲਿਆਉਣ ਲਈ ਆਹ ਬੰਦੇ ਦੀ ਵੀ ਬੜੀ ਵੱਡੀ ਤਪੱਸਿਆ ਹੈ।🙏 ਦਲਜੀਤ ਦੌਸਾਂਝ...
08/07/2026

🔷ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਤੇ ਬਣੀ ਫਿਲਮ ਲੋਕਾਂ ਸਾਹਮਣੇ ਲਿਆਉਣ ਲਈ ਆਹ ਬੰਦੇ ਦੀ ਵੀ ਬੜੀ ਵੱਡੀ ਤਪੱਸਿਆ ਹੈ।🙏 ਦਲਜੀਤ ਦੌਸਾਂਝ ਦਾ ਵੀ ਬਹੁਮੁੱਲਾ ਯੋਗਦਾਨ ਹੈ ਇਸ ਫਿਲਮ ਲਈ, ਉਹਨਾ ਨੇ ਇੱਕ ਵੀ ਪੈਸਾ ਨਹੀਂ ਲਿਆ ਅਤੇ ਭਾਈ ਜਸਵੰਤ ਸਿੰਘ ਜੀ ਦੇ ਕਿਰਦਾਰ ਨੂੰ ਬੜੀ ਹੀ ਖੂਬਸੂਰਤੀ ਨਾਲ ਨਿਭਾਇਆ🔷
♦️ਬਾਕੀ ਇਹਨਾਂ ਜਾਲਮਾਂ ਨੇ ਬਹੁਤ ਜੋਰ ਲਾਇਆ ਸੀ ਕਿ ਇਹ ਫਿਲਮ ਲੋਕਾਂ ਸਾਹਮਣੇ ਨਾ ਆਵੇ, ਪਰ ਸੱਚ ਕਦੇ ਵੀ ਛੁਪਿਆ ਨਹੀਂ ਰਹਿੰਦਾ, ਇੱਕ ਨਾ ਇੱਕ ਦਿਨ ਤਾਂ ਲੋਕਾਂ ਸਾਹਮਣੇ ਆਉਣਾ ਹੀ ਸੀ♦️

゚viralシfypシ゚

08/07/2026
ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿੱਚ ਕੋਈ ਚਾਰ ਕੁ ਸਾਲ ਦੇ ਅਪੰਗ ਬੱਚੇ ਨੂੰ ਰੋਂਦਾ ਛੱਡ ਗਏ। ਭਗਤ ਜੀ ਨੇ ਉਸ ਬੱਚੇ ਦੀ ਸੇਵਾ-ਸੰਭਾਲ 1934 ਤੋਂ ਕਰ...
07/07/2026

ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿੱਚ ਕੋਈ ਚਾਰ ਕੁ ਸਾਲ ਦੇ ਅਪੰਗ ਬੱਚੇ ਨੂੰ ਰੋਂਦਾ ਛੱਡ ਗਏ। ਭਗਤ ਜੀ ਨੇ ਉਸ ਬੱਚੇ ਦੀ ਸੇਵਾ-ਸੰਭਾਲ 1934 ਤੋਂ ਕਰਨੀ ਸ਼ੁਰੂ ਕੀਤੀ ਤੇ ਉਸ ਦਾ ਨਾਂ ਪਿਆਰਾ ਸਿੰਘ ਰੱਖਿਆ। ਉਸ ਦਿਨ ਤੋਂ ਹੀ ਪਿੰਗਲਵਾੜਾ ਸੰਸਥਾ ਦਾ ਖਿਆਲ ( ਰਾਮਜੀ ਦਾਸ ) ਭਗਤ ਪੂਰਨ ਸਿੰਘ ਨੂੰ ਦ੍ਰਿਸਟਮਾਨ ਹੋਇਆ ।[1]ਉਸ ਦਿਨ ਤੋਂ ਭਗਤ ਜੀ ਦੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਤੇ ਮਾਨੋ ਪਿੰਗਲਵਾੜਾ[2] ਸੰਸਥਾ ਦੀ ਸ਼ੁਰੂਆਤ ਹੋਈ। ਸੰਨ 1947 ਨੂੰ ਜਦ ਦੇਸ਼ ਆਜ਼ਾਦ ਹੋਇਆ ਤਾਂ ਵੰਡ ਕਾਰਨ ਦੋਹਾਂ ਮੁਲਕਾਂ ਦੇ ਲੋਕਾਂ ’ਤੇ ਜਦ ਭਾਰੀ ਕਹਿਰ ਟੁੱਟਾ ਤਾਂ ਆਪ ਲਾਹੌਰ ਤੋਂ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਪਿਆਰਾ ਸਿੰਘ ਨੂੰ ਪਿੱਠ ’ਤੇ ਚੁੱਕ ਕੇ ਰਫਿਊਜੀ ਕੈਂਪ ਵਿੱਚ ਪਹੁੰਚੇ, ਜਿੱਥੇ ਆਪ ਨੇ ਤਨ-ਮਨ ਨਾਲ ਸੇਵਾ ਨਿਭਾਈ। ਸੰਨ 1958 ਨੂੰ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਸੰਸਥਾ ਦੀ ਸ਼ੁਰੂਆਤ ਹੋਈ। ਅੱਜ ਇਸ ਸੰਸਥਾ ਦੀਆਂ ਅੰਮ੍ਰਿਤਸਰ ਅਤੇ ਜਲੰਧਰ, ਸੰਗਰੂਰ, ਮਾਨਾਵਾਲਾ, ਪਲਸੌਰਾ ਅਤੇ ਗੋਇੰਦਵਾਲ ਬ੍ਰਾਂਚਾਂ ਵਿੱਚ 1200 ਦੇ ਕਰੀਬ ਲਾਵਾਰਸ ਮਰੀਜ਼ ਦਾਖਲ ਹਨ। ਉਨ੍ਹਾਂ ਦੀ ਸੇਵਾ ਸੰਭਾਲ ਲਈ ਸਿਹਤ ਕਰਮਚਾਰੀ ਅਤੇ ਸਟਾਫ਼ ਤਾਇਨਾਤ ਹੈ। ਪਿੰਗਲਵਾੜੇ ਵਿੱਚ ਮੁਢਲੀਆਂ ਡਾਕਟਰੀ ਸਹੂਲਤਾਂ ਵਾਲੀ ਟਰਾਮਾ ਵੈਨ, ਜੀ.ਟੀ.ਰੋਡ ਉੱਤੇ ਹੁੰਦੇ ਸੜਕ ਹਾਦਸਿਆਂ ਦੇ ਪੀੜਤਾਂ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਲੋੜਵੰਦ ਅੰਗਹੀਣਾਂ ਲਈ ਭਗਤ ਜੀ ਦੀ ਯਾਦ ਵਿੱਚ ਇੱਕ ਬਨਾਉਟੀ ਅੰਗ ਕੇਂਦਰ ਸਥਾਪਿਤ ਕੀਤਾ ਗਿਆ ਹੈ। ਜਿਥੇ ਅੰਗਹੀਣਾਂ ਨੂੰ ਮੁਫ਼ਤ ਬਨਾਉਟੀ ਅੰਗ ਲਗਾਏ ਜਾਂਦੇ ਹਨ। ਗਰੀਬ ਬੱਚਿਆਂ ਦੀ ਸਿੱਖਿਆ ਲਈ ਵੱਖ-ਵੱਖ ਵਿਦਿਅਕ ਸੰਸਥਾਵਾਂ ਦਾ ਪ੍ਰਬੰਧ ਹੈ। ਭਗਤ ਜੀ ਕੁਦਰਤੀ ਖੇਤੀ ਦਾ ਪ੍ਰਚਾਰ ਕਰਿਆ ਕਰਦੇ ਸਨ ਅਤੇ ਉਨ੍ਹਾਂ ਦੇ ਜਾਨਸ਼ੀਨ ਡਾ: ਬੀਬੀ ਇੰਦਰਜੀਤ ਕੌਰ ਨੇ ਕੁਦਰਤੀ ਖੇਤੀ ਆਰੰਭ ਕਰ ਰੱਖੀ ਹੈ। ਏਹ ਜਨਮ ਤੁਮਾਰੇ ਲੇਖੇ ਨਾਂ ਦੀਇਹ ਇੱਕ ਫੀਚਰ ਫ਼ਿਲਮ ਹੈ ਜੋ ਭਗਤ ਜੀ ਦੇ ਜੀਵਨ ਤੇ ਬਣਾਈ ਹੈ।

07/07/2026

Address

Dinanagar
143531

Website

Alerts

Be the first to know and let us send you an email when Viral movie clip posts news and promotions. Your email address will not be used for any other purpose, and you can unsubscribe at any time.

Shortcuts

Share

Category