MHT Realtors

MHT Realtors MHT Realtors (Realtors Developers Builders)

14/04/2026

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਆਪ ਸੱਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🌹🙏🌹

07/04/2026

ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ।।

31/01/2026

ਧੰਨ ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।।

26/01/2026

ਭਾਰਤ ਦੇ 77ਵੇਂ ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।
ਅਨੇਕਾਂ ਭਾਸ਼ਾਵਾਂ, ਰਿਵਾਇਤਾਂ, ਧਾਰਮਿਕ ਅਤੇ ਸੱਭਿਆਚਾਰਕ ਰੰਗਾਂ ਨਾਲ਼ ਸਜੇ ਹੋਣ ਦੇ ਨਾਲ਼-ਨਾਲ਼, ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਰਚਿਆ ਸੰਵਿਧਾਨ ਸਾਨੂੰ ਸਭ ਨੂੰ ਭਾਰਤੀਆਂ ਵਜੋਂ ਇੱਕ ਕਰਦਾ ਹੈ ਅਤੇ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।



13/01/2026

ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।।

09/01/2026

ਧੰਨ ਧੰਨ ਗੁਰੂ ਰਾਮਦਾਸ ਮਹਾਰਾਜ ਜੀ ਦੀ ਅਪਾਰ ਕਿਰਪਾ ਦਾ ਕੋਟਾਨ ਕੋਟਾਨ ਸ਼ੁਕਰਾਨਾ 🌹🙏🌹

05/01/2026

ਧੰਨ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਜਗਤ ਨੂੰ ਲੱਖ ਲੱਖ ਵਧਾਈਆਂ।

31/12/2025

ਨਵੇਂ ਸਾਲ 2026 ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।।
ਅਰਦਾਸ ਕਰਦੇ ਹਾਂ ਪਰਮਾਤਮਾ ਸਾਰਿਆਂ ਤੇ ਆਪਣਾ ਮਿਹਰਾ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਖੁਸ਼ਹਾਲੀ ਸੁਖ ਸ਼ਾਂਤੀ ਕਾਰੋਬਾਰ ਚ ਬਰਕਤਾਂ ਅਤੇ ਚੜਦੀਆਂ ਕਲਾਵਾਂ ਦਾ ਦਾਨ ਬਖਸ਼ਣ ਅਤੇ ਆਉਣ ਵਾਲਾ ਨਵਾਂ ਸਾਲ 2026 ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ।।
Happy New Year 2026
Love You All 💕



10/12/2025

ਧੰਨ ਧੰਨ ਜੁਗੋ ਜੁਗ ਅਟੱਲ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਅਪਾਰ ਕਿਰਪਾ ਲਈ ਕੋਟਾਨ ਕੋਟਾਨ ਸ਼ੁਕਰਾਨਾ।।
#ਵਾਹਿਗੁਰੂ

25/11/2025

ਨੌਵੇਂ ਪਾਤਸ਼ਾਹ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ 'ਤੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ।

Address

Sarabha Nagar Main Chowk, Pakhowal Road
Ludhiana
141002

Alerts

Be the first to know and let us send you an email when MHT Realtors posts news and promotions. Your email address will not be used for any other purpose, and you can unsubscribe at any time.

Shortcuts

Share

Category